ਟਰੰਪ ਸਰਕਾਰ ਦੇ ਪਹਿਲੇ ਦਿਨ ਹੀ ਵੱਡਾ ਐਕਸ਼ਨ, ਪਹਿਲੇ ਦਿਨ 308 ਗ਼ੈਰ-ਕਾਨੂੰਨੀ ਪਰਵਾਸੀ ਕੀਤਾ ਗ੍ਰਿਫ਼ਤਾਰ
ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਦੇ ਪਹਿਲੇ ਦਿਨ (ਮੰਗਲਵਾਰ) ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ 308 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦ ਨਿਊਯਾਰਕ ਪੋਸਟ ਦੇ ਅਨੁਸਾਰ, ਸਰਹੱਦੀ ਸੁਰੱਖਿਆ ਅਧਿਕਾਰੀ ਟੌਮ ਹੋਮਨ ਨੇ ਇਹ ਖੁਲਾਸਾ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਦੇਸ਼ ਦੇ ਹਰ ਹਿੱਸੇ ਤੋਂ ਕੀਤੀਆਂ ਗਈਆਂ ਹਨ। ਇਹਨਾਂ ਵਿੱਚੋਂ ਜ਼ਿਆਦਾਤਰ ਗੈਰ-ਕਾਨੂੰਨੀ ਪ੍ਰਵਾਸੀ