ਟਰੰਪ ਨੇ ‘ਵਿਦੇਸ਼ੀ ਧਰਤੀ ’ਤੇ ਬਣੀਆਂ’ ਫ਼ਿਲਮਾਂ ’ਤੇ 100% ਟੈਰਿਫ਼ ਲਗਾਉਣ ਦਾ ਐਲਾਨ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਨੂੰ ਨਿਸ਼ਾਨਾ ਬਣਾਇਆ ਹੈ। ਉਸਨੇ ਐਲਾਨ ਕੀਤਾ ਹੈ ਕਿ ਅਮਰੀਕਾ ਵਿੱਚ ਰਿਲੀਜ਼ ਹੋਣ ‘ਤੇ ਵਿਦੇਸ਼ਾਂ ਵਿੱਚ ਬਣੀਆਂ ਫਿਲਮਾਂ ‘ਤੇ 100% ਟੈਰਿਫ ਲੱਗੇਗਾ। ਟਰੰਪ ਨੇ ਐਤਵਾਰ ਰਾਤ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਅਮਰੀਕੀ ਵਣਜ ਵਿਭਾਗ ਨੂੰ