ਅਮਰੀਕੀ ਅਦਾਲਤ ਨੇ ਟਰੰਪ ਦੇ ਜ਼ਿਆਦਾਤਰ ਟੈਰਿਫਾਂ ਨੂੰ ਗੈਰ-ਕਾਨੂੰਨੀ ਐਲਾਨਿਆ
ਅਮਰੀਕਾ ਦੀ ਇੱਕ ਅਪੀਲ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਲਗਾਏ ਗਏ ਜ਼ਿਆਦਾਤਰ ਟੈਰਿਫਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਟਰੰਪ ਨੇ 2017 ਦੇ ਇੰਟਰਨੈਸ਼ਨਲ ਐਮਰਜੈਂਸੀ ਇਕਨਾਮਿਕ ਪਾਵਰਜ਼ ਐਕਟ (IEEPA) ਅਤੇ 1974 ਦੇ ਵਪਾਰ ਐਕਟ ਦੇ ਤਹਿਤ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕਰਕੇ ਟੈਰਿਫ ਲਗਾਉਣ ਲਈ ਅਣਉਚਿਤ ਸ਼ਕਤੀਆਂ ਦੀ ਵਰਤੋਂ ਕੀਤੀ, ਜਿਸ