ਦਿੱਲੀ ਦੇ ਹਸਪਤਾਲ ‘ਚ ਔਮੀਕਰੋਨ ਵੇਰੀਐਂਟ ਦੇ 12 ਸ਼ੱਕੀ ਮਾਮਲੇ ਆਏ ਸਾਹਮਣੇ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੱਖਣੀ ਅਫਰੀਕਾ ਵਿੱਚ ਮਿਲੇ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਭਾਰਤ ਵਿੱਚ ਵੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੌਰਾਨ, ਪਿਛਲੇ ਤਿੰਨ ਦਿਨਾਂ ਵਿੱਚ, ਓਮੀਕਰੋਨ ਵੇਰੀਐਂਟ ਦੇ 12 ਸ਼ੱਕੀ ਵਿਅਕਤੀਆਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਸਾਰੇ ਅੰਤਰਰਾਸ਼ਟਰੀ ਉਡਾਣ