ANI ਦਾ Twitter account ਹੋਇਆ ਬੰਦ,ਬਣਿਆ ਆਹ ਕਾਰਣ
‘ਦ ਖਾਲਸ ਬਿਊਰੋ : ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਏਸ਼ੀਅਨ ਨਿਊਜ਼ ਇੰਟਰਨੈਸ਼ਨਲ (ਏਐਨਆਈ) ਦੇ ਖਾਤੇ ਨੂੰ ਬਲਾਕ ਕਰ ਦਿੱਤਾ ਹੈ। ਇਸ ਪਿਛੇ ਖਾਤਾ ਚਲਾਉਣ ਲਈ ਘੱਟੋ-ਘੱਟ ਉਮਰ ਦੇ ਮਾਪਦੰਡਾਂ ਨੂੰ ਪੂਰਾ ਨਾ ਕਰਨ ਦੇ ਕਾਰਨ ਦਾ ਬਿਓਰਾ ਦਿੱਤਾ ਗਿਆ ਹੈ। So those who follow @ANI bad news, @Twitter has locked out India’s largest news agency