ਹੁਣ ਖ਼ਾਲਸਾ ਏਡ ਦੇ ਰਵੀ ਸਿੰਘ ਦੀ ਵਾਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵਿੰਦਰ ਸਿੰਘ ਦਾ ਟਵਿੱਟਰ ਅਕਾਊਂਟ ਦੇਸ਼ ਵਿੱਚ ਬੰਦ ਕਰ ਦਿੱਤਾ ਹੈ। ਖਾਲਸਾ ਏਡ ਨੇ ਟਵਿੱਟਰ ਉੱਤੇ ਇਸਦੀ ਜਾਣਕਾਰੀ ਦਿੱਤੀ ਹੈ। ਰਵੀ ਸਿੰਘ ਵੱਲੋਂ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਉਨ੍ਹਾਂ ਦਾ ਅਕਾਊਂਟ ਬੈਨ ਕਰ