ਟਵਿੱਟਰ ਨੇ ਖੋਲ੍ਹਿਆ ਦਿਲ, ਵੱਡੀ ਰਕਮ ਦੇ ਕੇ ਕੀਤੀ ਕੋਰੋਨਾ ਕਾਲ ਵਿੱਚ ਭਾਰਤ ਦੀ ਮਦਦ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ ਕੋਰੋਨਾ ਕਾਲ ਵਿੱਚ ਭਾਰਤ ਨੂੰ ਵੱਡੀ ਰਕਮ ਦੇਕੇ ਮਦਦ ਕੀਤੀ ਹੈ। ਜਾਣਕਾਰੀ ਮੁਤਾਬਿਕ ਟਵਿੱਟਰ ਨੇ ਭਾਰਤ ਨੂੰ 1.5 ਕਰੋੜ ਡਾਲਰ ਦਿੱਤੇ ਹਨ। ਇਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਟਵਿੱਟਰ ਦੇ ਸੀਈਓ ਜੈਕ ਪੈਟ੍ਰਿਕ ਡੋਰਸੀ ਨੇ ਕਿਹਾ ਹੈ ਕਿ ਇਹ ਰਕਮ ਤਿੰਨ ਗੈਰ ਸਰਕਾਰੀ ਸੰਗਠਨਾਂ,