Punjab

ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਬੰਦ, ਉੱਠਣ ਲੱਗੇ ਇਹ ਸਵਾਲ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ( President of Shiromani Akali Dal Amritsar Simranjit Singh Mann ) ਦਾ ਟਵਿੱਟਰ  ਹੈਂਡਲ ਬੰਦ ( Twitter handle closed ) ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ।

Read More