ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਆਏ ਕਰੋਨਾ ਦੀ ਲਪੇਟ ‘ਚ
‘ਦ ਖ਼ਾਪੰਜਾਬ ਵਿੱਚ ਕਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਅਹਿਤਿਆਤ ਵਰਤਣ ਨੂੰ ਕਿਹਾ। ਇਸ ਜਾਣਕਾਰੀ ਦੋਵਾਂ ਮੰਤਰੀਆਂ ਨੇ ਟਵੀਟ ਕਰਦਿਆਂ ਦਿੱਤੀ ਹੈ। ਅਨਮੋਲ