ਪੰਜਾਬ ਪੁਲਿਸ ਨੇ ਉੱਤਰਾਖੰਡ ‘ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰਦੇ ਹੋਏ ਨਾਮਜ਼ਦ ਗਿਰੋਹ ਦੇ ਦੋ ਮੈਂਬਰਾਂ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।