Punjab

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਦਰੜੀਆਂ ਦੋ ਲੜਕੀਆਂ, ਇਕ ਦੀ ਮੌ ਤ, ਦੂਜੀ ਗੰਭੀਰ ਜ਼ਖਮੀ

‘ਦ ਖ਼ਾਲਸ ਟੀਵੀ ਬਿਊਰੋ:- ਜਲੰਧਰ ਵਿਚ ਇਕ ਤੇਜ ਰਫਤਾਰ ਕਾਰ ਨੇ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਦੋ ਲੜਕੀਆਂ ਨੂੰ ਦਰੜ ਦਿੱਤਾ। ਇਹ ਕਾਰ ਪੁਲਿਸ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀਆਂ ਸ਼ਿਕਾਰ ਕੁੜੀਆਂ ਹੁੰਡਈ ਕੰਪਨੀ ‘ਚ ਕੰਮ ਕਰਨ ਲਈ ਪੈਦਲ ਜਾ ਰਹੀਆਂ ਸਨ। ਇਸ ਦੌਰਾਨ ਦੋ ਲੜਕੀਆਂ ਨੂੰ ਪੁਲਿਸ ਮੁਲਾਜ਼ਮ ਦੀ

Read More