Punjab

ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁੱਟ ਆਪਸ ‘ਚ ਭਿੜੇ

‘ਦ ਖ਼ਾਲਸ ਬਿਊਰੋ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਆਪਸ ਵਿਚ ਭਿੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਗੁਰਦਾਸਪੁਰ ‘ਚ ਕੈ ਦੀਆਂ ਦੇ ਦੋ ਧੜੇ ਆਪਸ ‘ਚ ਭਿ ੜ ਗਏ ਅਤੇ ਝਗ ੜਾ ਰੋਕਣ ਸਮੇਂ ਅਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ ਵੀ ਜ਼ਖ਼ ਮੀ ਹੋ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ

Read More