Punjab

ਪੰਜਾਬ ਵਿਧਾਨ ਸਭਾ ‘ਚ ਪਾਸ ਹੋਏ ਪੰਜਾਬੀ ਭਾਸ਼ਾ ਸਬੰਧੀ ਦੋ ਬਿੱਲ

‘ਦ ਖ਼ਾਲਸ ਬਿਊਰੋ :- ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ, ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਸੂਬਾ ਭਰ ਦੇ ਸਕੂਲਾਂ ਵਿੱਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ

Read More