International

ਅਮਰੀਕਾ ਦੇ ਸ਼ਹਿਰ ਸੈਕਰਮੈਂਟੋ ‘ਚ ਕਾਰ ਹਾ ਦਸਾ, ਦੋ ਪੰਜਾਬੀ ਨੌਜਵਾਨਾਂ ਦੀ ਗਈ ਜਾ ਨ

‘ਦ ਖ਼ਾਲਸ ਬਿਊਰੋ ; ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਇੱਕ ਕਾਰ ਹਾਦ ਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਸਨ। ਦੋਵੇਂ ਨੌਜਵਾਨ ਸੁਖਜੀਤ ਸਿੰਘ ਚੀਮਾ ਅਤੇ ਬਲਜਿੰਦਰ ਸਿੰਘ ਇਕੋ ਕਾਰ ਵਿੱਚ ਸਵਾਰ ਸਨ। ਜਾਣਕਾਰੀ ਮੁਤਾਬਿਕ ਇੱਕ ਤੇਜ ਰਫ਼ਤਾਰ ਟੋਇਟਾ

Read More