India

ਲਖੀ ਮਪੁਰ ‘ਚ ਭਾਜਪਾ ਵਿਧਾਇਕ ਦੀ ਗੱਡੀ ਨਾਲ ਟੱਕਰ ਤੋਂ ਬਾਅਦ ਦੋ ਨੌਜਵਾਨਾਂ ਦੀ ਮੌ ਤ

‘ਦ ਖਾਲਸ ਬਿਊਰੋ:ਉੱਤਰ ਪ੍ਰਦੇਸ਼ ਰਾਜ ਦਾ ਲਖੀ ਮਪੁਰ-ਖੀ ਰੀ ਇਲਾਕਾ ਇੱਕ ਵਾਰ ਫ਼ਿਰ ਤੋਂ ਚਰਚਾ ਵਿੱਚ ਹੈ।ਇਥੋਂ ਦੇ ਇੱਕ ਵਿਧਾਇਕ ਯੋਗੇਸ਼ ਵਰਮਾ ਦੀ ਸਕਾਰਪਿਉ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਦੀ ਜਾ ਨ ਲੈ ਲਈ ਹੈ। ਪੁਲਿਸ ਨੇ ਇਸ ਕੇਸ ਵਿੱਚ ਗੱਡੀ ਚਲਾ ਰਹੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ,ਜੋ ਘਟਨਾ ਵਾਲੀ ਥਾਂ ਤੋਂ ਫ਼ਰਾਰ ਹੋ

Read More