ਲੇਖਿਕਾ ਅਰੁੰਧਤੀ ਰਾਏ ’ਤੇ ਚੱਲੇਗਾ UAPA ਦਾ ਮੁਕੱਦਮਾ, ਦਿੱਲੀ ਉਪਰਾਜਪਾਲ ਨੇ ਦਿੱਤੀ ਮਨਜ਼ੂਰੀ
- by Gurpreet Kaur
- June 15, 2024
- 0 Comments
ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 2010 ਵਿੱਚ ਇੱਕ ਸਮਾਗਮ ਵਿੱਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦੇਣ ਲਈ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਯਾਨੀ UAPA ਦੇ ਤਹਿਤ ਲੇਖਿਕਾ ਅਰੁੰਧਤੀ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਪਿਛਲੇ ਸਾਲ ਅਕਤੂਬਰ ਵਿੱਚ, LG ਨੇ ਵੱਖ-ਵੱਖ
ਚੰਡੀਗੜ੍ਹ ਪੁਲਿਸ ਲਾਰੈਂਸ-ਬਰਾੜ ਦੇ 6 ਗੁੰਡਿਆਂ ‘ਤੇ ਲਗਾਏਗੀ UAPA
- by Gurpreet Singh
- March 9, 2024
- 0 Comments
ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 6 ਸਾਥੀਆਂ ਖ਼ਿਲਾਫ਼ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਇਹ ਧਾਰਾ ਜਲਦੀ ਹੀ ਇਹਨਾਂ ‘ਤੇ ਜੋੜਿਆ ਜਾਵੇਗਾ। ਇਹ ਸਾਰੇ ਗੈਂਗਸਟਰ ਭੁੱਪੀ ਰਾਣਾ ਨੂੰ ਮਾਰਨ ਆਏ ਸਨ। ਉਨ੍ਹਾਂ ਚੰਡੀਗੜ੍ਹ ਅਤੇ ਮੋਹਾਲੀ ਅਦਾਲਤ ਦੀ ਰੇਕੀ ਵੀ ਕੀਤੀ। ਇਸ ਘਟਨਾ ਨੂੰ
ਸਿੱਖਾਂ ‘ਤੇ ਮਾਨ NSA ਤੇ UAPA ਅਧੀਨ ਕਾਰਵਾਈ ਬੰਦ ਕਰਨ !
- by Khushwant Singh
- April 15, 2023
- 0 Comments
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੂ ਨੂੰ ਵੀ ਘੇਰਿਆ
ਸੁਪਰੀਮ ਕੋਰਟ ਨੇ ਪਲਟਿਆ ਆਪਣਾ ਹੀ ਫੈਸਲਾ,ਕਿਹਾ ਕਿਸੇ ਵੀ ਗੈਰਕਾਨੂੰਨੀ ਸੰਗਠਨ ਦਾ ਮੈਂਬਰ ਬਣੇ ਤਾਂ ਲੱਗੇਗਾ ਆਹ ਕਾਨੂੰਨ
- by admin
- March 24, 2023
- 0 Comments
ਦਿੱਲੀ : ਗੈਰਕਾਨੂੰਨੀ ਗਤੀਵਿਧੀਆਂ ਐਕਟ ਯਾਨੀ UAPA ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਮੰਨਿਆ ਹੈ ਕਿ ਗੈਰ-ਕਾਨੂੰਨੀ ਐਸੋਸੀਏਸ਼ਨ ਦਾ ਮੈਂਬਰ ਹੋਣਾ ਹੀ UAPA ਦੇ ਤਹਿਤ ਅਪਰਾਧ ਹੈ। ਅਦਾਲਤ ਨੇ ਯੂਏਪੀਏ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ। ਜਸਟਿਸ ਐਮਆਰ ਸ਼ਾਹ, ਜਸਟਿਸ ਸੀਟੀ ਰਵੀਕੁਮਾਰ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ
ਕੇਂਦਰੀ ਗ੍ਰਹਿ ਮੰਤਰਾਲੇ ਦੀ ਕਾਰਵਾਈ, ਪਾਬੰਦੀਸ਼ੁਦਾ ਸੰਸਥਾਵਾਂ ਦੇ 10 ਮੈਂਬਰਾਂ ਨੂੰ UAPA ਦੇ ਤਹਿਤ ਅੱਤਵਾਦੀ ਕਰਾਰ
- by admin
- October 5, 2022
- 0 Comments
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਕੁੱਝ ਸੰਸਥਾਵਾਂ ਦੇ ਕੁੱਝ ਮੈਂਬਰਾਂ ਨੂੰ ਯੂਏਪੀਏ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਹੈ। ਇਹਨਾਂ ਵਿੱਚ ਹਿਜ਼ਬੁਲ ਮੁਜਾਹਿਦੀਨ, ਲਸ਼ਕਰ-ਏ-ਤੋਇਬਾ ਅਤੇ ਹੋਰ ਪਾਬੰਦੀਸ਼ੁਦਾ ਸੰਸਥਾਵਾਂਦੇ ਕੁੱਲ 10 ਮੈਂਬਰ ਸ਼ਾਮਿਲ ਹਨ। ਇਹਨਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਗੇ ਹਨ । ਕੇਂਦਰ ਸਰਕਾਰ ਵੱਲੋਂ ਜਿਹਨਾਂ
Special Report-ਸਰਕਾਰਾਂ ਕਿਉਂ ਖੋਹਣਾ ਚਾਹੁੰਦੀਆਂ ਨੇ ਵਿਰੋਧ ਕਰਨ ਦਾ ਅਧਿਕਾਰ
- by admin
- June 16, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਹਾਈ ਕੋਰਟ ਨੇ ਫਰਵਰੀ 2020 ਵਿਚ ਹੋਏ ਦਿੱਲੀ ਦੰਗਿਆਂ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਵਿਦਿਆਰਥੀ ਲੀਡਰ ਨਤਾਸ਼ਾ ਨਰਵਾਲ, ਦੇਵਾਂਗਨਾ ਕਲਿਤਾ ਅਤੇ ਆਸਿਫ਼ ਇਕਬਾਲ ਤਨਹਾ ਨੂੰ ਜ਼ਮਾਨਤ ਦਿੰਦੇ ਜੋ ਟਿੱਪਣੀ ਕੀਤੀ ਹੈ, ਉਹ ਬਹੁਤ ਗੌਰ ਕਰਨ ਵਾਲੀ। ਹਾਲਾਂਕਿ ਇਹ ਜ਼ਰੂਰ ਲੱਗਦਾ ਹੈ ਕਿ ਹਾਈਕੋਰਟ ਦੀ ਇਹ ਟਿੱਪਣੀ ਕਾਫੀ ਦੇਰ ਨਾਲ
ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਨੇ ‘ਕਾਲੇ ਦਿਵਸ’ ਵਜੋਂ ਮਨਾਇਆ ਅਜ਼ਾਦੀ ਦਿਹਾੜਾ
- by khalastv
- August 15, 2020
- 0 Comments
‘ਦ ਖ਼ਾਲਸ ਬਿਊਰੋ:- ਅੱਜ ਦੇਸ਼ ਭਰ ਵਿੱਚ ਅਜ਼ਾਦੀ ਦਿਹਾੜੇ ਮੌਕੇ ਲੋਕਾਂ ਵਿੱਚ ਬੇਸ਼ੱਕ ਖੁਸ਼ੀ ਦਾ ਮਾਹੌਲ ਹੈ। ਉੱਥੇ ਹੀ ਅੰਮ੍ਰਿਤਸਰ ਵਿੱਚ ਕੁਝ ਸਿੱਖ ਜਥੇਬੰਦੀਆਂ ਸਿਰ ‘ਤੇ ਕਾਲੀਆਂ ਪੱਟੀਆਂ ਬੰਨ੍ਹਕੇ ਅਤੇ ਹੱਥਾਂ ਵਿੱਚ ਕਾਲੇ ਝੰਡੇ ਫੜ੍ਹਕੇ ਆਜ਼ਾਦੀ ਦਿਹਾੜੇ ਨੂੰ ‘ਕਾਲਾ ਦਿਵਸ’ ਵਜੋਂ ਮਨਾਉਣ ਲਈ ਸੜਕਾਂ ‘ਤੇ ਉੱਤਰ ਆਈਆਂ। ਇਹਨਾਂ ਜਥੇਬੰਦੀਆਂ ਨੇ ਹੱਥਾਂ ਵਿੱਚ UAPA ਅਤੇ ਖੇਤੀ
10 ਅਗਸਤ ਨੂੰ ਮਾਨ ਦਲ ਅਤੇ ਦਲ ਖਾਲਸਾ ਜਥੇਬੰਦੀ ਵੱਲੋਂ ਕੈਪਟਨ ਦੀ ਕੋਠੀ ਘੇਰਨ ਦਾ ਐਲਾਨ
- by khalastv
- August 1, 2020
- 0 Comments
‘ਦ ਖ਼ਾਲਸ ਬਿਊਰੋ (ਅਤਰ ਸਿੰਘ):- UAPA ਦੇ ਕਾਲੇ ਕਾਨੂੰਨ ਤਹਿਤ ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀ ਹੋ ਰਹੀ ਫੜੋ ਫੜਾਈ ਖਿਲਾਫ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਿਮਰਜੀਤ ਸਿੰਘ ਮਾਨ (ਅੰਮ੍ਰਿਤਸਰ) ਅਤੇ ਦਲ ਖਾਲਸਾ ਜਥੇਬੰਦੀ ਵੱਲੋਂ 10 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਗਿਆ। ਇਹ ਦੋਵੇਂ ਜਥੇਬੰਦੀਆਂ ਪਟਿਆਲਾ
UAPA ਤਹਿਤ ਫੜੇ ਬੇਕਸੂਰ ਸਿੱਖ ਨੂੰ ਪੁਲਿਸ ਨੇ ਕੀਤਾ ਰਿਹਾਅ, ਪਰਿਵਾਰ ਨੇ ਖਹਿਰਾ ਅਤੇ ਕੈਪਟਨ ਸਰਕਾਰ ਦਾ ਕੀਤਾ ਧੰਨਵਾਦ
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪਿਛਲੇ ਲਗਭਗ ਇੱਕ-ਡੇਢ ਮਹੀਨੇ ‘ਚ ਪੰਜਾਬ ਪੁਲਿਸ ਵੱਲੋਂ UAPA ਤਹਿਤ ਚੁੱਕੇ ਗਏ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਵਾਸਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲੜਾਈ ਲੜੀ ਜਾ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦੇ ਯਤਨਾਂ ਸਦਕਾ ਹੁਣ ਪਿੰਡ ਅਕਾਲਾ, ਹਲਕਾ ਭੁਲੱਥ ਦੇ ਜੋਗਿੰਦਰ ਸਿੰਘ ਗੁੱਜਰ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।