ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆਂ ਮੰਗ ਪੱਤਰ, UAPA ਤਹਿਤ ਫੜ੍ਹੇ ਗਏ ਸਿੱਖ ਨੌਜਵਾਨਾਂ ਦੇ ਇਨਸਾਫ ਦੀ ਕੀਤੀ ਮੰਗ
‘ਦ ਖ਼ਾਲਸ ਬਿਊਰੋ (ਅਤਰ ਸਿੰਘ) :- ਕਾਲੇ ਕਾਨੂੰਨ UAPA ਦੀ ਆੜ ਵਿੱਚ ਪੰਜਾਬ ਦੇ ਸਿੱਖ ਨੌਜਵਾਨਾਂ ਦੀਆਂ ਹੋ ਰਹੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਵਿਖੇ ਮੈਮੋਰੈਂਡਮ ਸੌਂਪ ਕੇ ਇਨਸਾਫ ਦੀ ਮੰਗ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਮੈਮੋਰੇੈਂਡਮ ਸੌਂਪੇ ਜਾਣ ਤੋਂ ਬਾਅਦ UAPA ਤਹਿਤ ਗ੍ਰਿਫਤਾਰ ਕੀਤੇ ਜਾਣ