ਉਮਰ ਕੈਦ ਦੀ ਸਜ਼ਾ ਕੱਟ ਰਹੇ ਬੀਜੇਪੀ ਆਗੂ ਦੀ 5 ਸਾਲ ‘ਚ ਸਜ਼ਾ ਮੁਆਫ਼! ‘ਬੰਦੀ ਸਿੰਘਾਂ ਨਾ ਬੇਇਨਸਾਫੀ ਕਿਉਂ,ਤੁਸੀਂ ਸਾਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ’
ਬਿਉਰੋ ਰਿਪੋਰਟ – ਅਕਾਲੀ ਦਲ ਦੀ ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੀਜੇਪੀ ਆਗੂ ਉਦੈਭਾਨ ਕਰਵਰੀਆ ਦੀ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸਜ਼ਾ ਮੁਆਫ਼ ਕਰਨ ਨੂੰ ਲੈਕੇ ਸਵਾਲ ਚੁੱਕੇ ਹਨ। ਉਨ੍ਹਾਂ ਪੁੱਛਿਆ ਕਿ ਸਾਡੇ ਦੇਸ਼ ਵਿੱਚ 2 ਕਾਨੂੰਨ ਹਨ ਇੱਕ ਬੀਜੇਪੀ ਦੇ ਚਹੇਤਿਆਂ ਲਈ ਅਤੇ ਦੂਜਾ
