India

ਹੁਣ ਸਿਰਫ 2 ਸਾਲਾਂ ’ਚ ਹੋਏਗੀ ਗ੍ਰੈਜੂਏਸ਼ਨ! UGC ਲਿਆ ਸਕਦੀ ਨਵੀਂ ਨੀਤੀ; ਕਮਜ਼ੋਰ ਵਿਦਿਆਰਥੀ 5 ਸਾਲ ਤੱਕ ਵਧਾ ਸਕਦੇ ਮਿਆਦ

ਬਿਉਰੋ ਰਿਪੋਰਟ: ਅਗਲੇ ਅਕਾਦਮਿਕ ਸਾਲ ਤੋਂ ਵਿਦਿਆਰਥੀ ਗ੍ਰੈਜੂਏਸ਼ਨ ਲਈ ਕੋਰਸ ਦੀ ਮਿਆਦ ਵਧਾਉਣ ਜਾਂ ਘਟਾਉਣ ਦੇ ਯੋਗ ਹੋਣਗੇ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) 2025-26 ਅਕਾਦਮਿਕ ਸਾਲ ਤੋਂ ਗ੍ਰੈਜੂਏਸ਼ਨ ਡਿਗਰੀਆਂ ਨੂੰ ਪੂਰਾ ਕਰਨ ਲਈ ਇੱਕ ਨਵੀਂ ਲਚਕਦਾਰ ਪਹੁੰਚ ’ਤੇ ਕੰਮ ਕਰ ਰਿਹਾ ਹੈ। ਇਸ ਦੇ ਤਹਿਤ ਵਿਦਿਆਰਥੀ ਗ੍ਰੈਜੂਏਸ਼ਨ ਦੀ ਡਿਗਰੀ ਨੂੰ ਘੱਟ ਕਰ ਸਕਣਗੇ ਜਿਸ ਨੂੰ 2

Read More
India

ਪੇਪਰ ਲੀਕ ਤੋਂ ਬਾਅਦ NEET-PG ਪ੍ਰੀਖਿਆ ‘ਚ ਵੱਡਾ ਬਦਲਾਅ! ਇਮਤਿਹਾਨ ਤੋਂ 2 ਘੰਟੇ ਪਹਿਲਾਂ ਕੀਤਾ ਜਾਵੇਗਾ ਇਹ ਕੰਮ

ਬਿਉਰੋ ਰਿਪੋਰਟ – ਪਿਛਲੇ ਮਹੀਨੇ ਨੀਟ ਅਤੇ ਯੂਜੀਸੀ ਦੀ ਪ੍ਰੀਖਿਆ ਮੁਲਤਵੀ ਹੋ ਗਈ ਸੀ, ਜਿਸ ਤੋਂ ਬਾਅਦ ਨੀਟ-ਪੀਜੀ ਦੀ ਪ੍ਰੀਖਿਆ ਹੋਣ ਦੀ ਜਲਦ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਪ੍ਰਸ਼ਨ ਪੱਤਰ ਵਿੱਚ ਪ੍ਰੀਖਿਆ ਹੋਣ ਤੋਂ 2 ਘੰਟੇ ਪਹਿਲਾਂ ਤਿਆਰ ਕੀਤੇ ਜਾਣਗੇ। ਇਹ ਫੈਸਲਾ ਟੈਸਟਿੰਗ ਏਜੰਸੀ ਦੇ ਘਪਲੇ ਦੇ ਖ਼ਿਲਾਫ਼ ਭਾਰਤ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ

Read More
India

ਹੁਣ ਸਾਲ ’ਚ 2 ਵਾਰ ਹੋਣਗੇ ਯੂਨੀਵਰਸਿਟੀਆਂ ਤੇ ਕਾਲਜਾਂ ’ਚ ਦਾਖ਼ਲੇ; 2 ਵਾਰ ਪਲੇਸਮੈਂਟ ਡ੍ਰਾਈਵ, ਜੁਲਾਈ ਮਗਰੋਂ ਜਨਵਰੀ ’ਚ ਵੀ ਐਡਮਿਸ਼ਨ

ਯੁਨੀਵਰਸਿਟੀ ਵਿੱਚ ਪੜ੍ਹਨ ਦੀ ਚਾਹ ਰੱਖਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਾ ਲੈਣ ਦਾ ਮੌਕਾ ਮਿਲੇਗਾ। ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਯਾਨੀ UGC ਨੇ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼

Read More
India

ਇਮਤਿਹਾਨ ‘ਚ’ਜੈ ਸ੍ਰੀ ਰਾਮ’ ਲਿਖਣ ਵਾਲੇ ਵਿਦਿਆਰਥੀ ਪਾਸ’ ! ਯੂਨੀਵਰਸਿਟੀ ਦੇ ਅਧਿਆਪਕਾਂ ‘ਤੇ ਵੱਡਾ ਐਕਸ਼ਨ

ਬਿਉਰੋ ਰਿਪੋਰਟ – ਉੱਤਰ ਪ੍ਰਦੇਸ਼ ਦੀ ਇੱਕ ਯੂਨੀਵਰਸਿਟੀ ਵਿੱਚ RTI ਦੇ ਜ਼ਰੀਏ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ । ਜੌਨਪੁਰ ਦੀ ਵੀਰ ਬਹਾਦਰ ਸਿੰਘ ਪੂਰਵਾਂਚਲ ਯੂਨੀਵਰਸਿਟੀ ਦੀ ਉੱਤਰ ਪੱਤਰੀਆਂ ਦੀ ਜਾਂਚ ਵਿੱਚ ਸਹੀ ਜਵਾਬਾਂ ਦੀ ਥਾਂ ਉੱਤੇ ਜੈ ਸ਼੍ਰੀ ਰਾਮ ਅਤੇ ਹੋਰ ਗੱਲਾਂ ਲਿਖੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਪੇਪਰ ਚੈੱਕ ਕਰਨ ਵਾਲੇ 2

Read More
India

ਸੀਯੂਈਟੀ-ਯੂਜੀ ਦੀ ਰਜਿਸਟਰੇਸ਼ਨ ਲਈ ਪੋਰਟਲ 11 ਅਪਰੈਲ ਤੱਕ ਮੁੜ ਖੋਲ੍ਹਿਆ ਗਿਆ,ਵਿਦਿਆਰਥੀਆਂ ਦੀ ਮੰਗ ਤੋਂ ਬਾਅਦ ਕੀਤਾ ਗਿਆ ਫੈਸਲਾ

ਦਿੱਲੀ : ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ-ਅੰਡਰ ਗ੍ਰੈਜੂਏਟ ਸੀਯੂਈਟੀ-ਯੂਜੀ ਵਾਸਤੇ ਅਰਜ਼ੀਆਂ ਲੈਣ ਲਈ ਪੋਰਟਲ ਤਿੰਨ ਦਿਨਾਂ ਲਈ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਵਿਦਿਆਰਥੀਆਂ ਦੀਆਂ ਅਪੀਲਾਂ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ । ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰੀਖਿਆ ਨਾਲ ਸਬੰਧਤ ਸਿਲੇਬਸ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਭਾਵੇਂ  ਨੈਸ਼ਨਲ ਕੌਂਸਲ

Read More
India Punjab

ਯੂਜੀਸੀ ਨੇ ਜਾਅਲੀ ‘ਵਰਸਿਟੀਆਂ ਦੇ ਖੰਭ ਕੁਤਰੇ

ਯੂਜੀਸੀ ਨੇ ਵਿਦਿਆਰਥੀਆਂ ਨੂੰ ਦਿੱਤੀ ਚੇਤਾਵਨੀ, ਕਿਹਾ- ਦੇਸ਼ ਭਰ 'ਚ ਚੱਲ ਰਹੀਆਂ ਹਨ 21 ਫਰਜ਼ੀ ਯੂਨੀਵਰਸਿਟੀਆਂ

Read More
India

UGC ਨੇ ਵਿੱਦਿਅਕ ਅਦਾਰਿਆਂ ਨੂੰ ਦਾਖਲਾ ਰੱਦ ਹੋਣ ‘ਤੇ ਵਿਦਿਆਰਥੀਆਂ ਨੂੰ ਪੂਰੀ ਫੀਸ ਵਾਪਸ ਕਰਨ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ :- ਯੂਜੀਸੀ (University Grants Commission )ਨੇ ਵਿੱਦਿਅਕ ਅਦਾਰਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕੋਰੋਨਾ ਮਹਾਂਮਾਰੀ ਕਾਰਨ ਪਹਿਲੇ ਸਾਲ ਦੇ ਵਿਦਿਆਰਥੀ ਵਿੱਤੀ ਤੰਗੀ ਜਾਂ ਕਿਸੇ ਹੋਰ ਕਾਰਨ ਦਾਖਲੇ ਤੋਂ ਬਾਅਦ ਕੋਰਸ ਨਹੀਂ ਕਰ ਪਾਉਂਦੇ ਤਾਂ ਸੰਸਥਾਵਾਂ ਵੱਲੋਂ ਪੂਰਾ ਰੀਫੰਡ ਨਾ ਕਰਨ ‘ਤੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਯੂਜੀਸੀ ਦੇ ਸਕੱਤਰ ਰਜਨੀਸ਼

Read More
India

ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਪੇਪਰ ਦੇਣੇ ਹੀ ਪੈਣਗੇ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਯੂਨੀਵਰਸਿਟੀਆਂ ਵਿੱਚ ਆਖਰੀ ਸਾਲ ਦੀ ਪ੍ਰੀਖਿਆਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਫੈਸਲਿਆ ਸੁਣਾਇਆ ਹੈ ਕਿ ਆਖਰੀ ਸਾਲ ਦੇ ਪੇਪਰ ਲਏ ਤੋਂ ਬਿਨਾਂ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਨੂੰ ਪ੍ਰਮੋਟ ਨਹੀ ਕੀਤਾ ਜਾਵੇਗਾ।  ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਵਿਦਿਆਰਥੀਆਂ ਨੂੰ ਆਖਰੀ ਸਾਲ ਦੇ ਪੇਪਰ ਹਰ ਹਾਲਤ ਵਿੱਚ

Read More
India

ਦਿੱਲੀ ਅਤੇ ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆਵਾਂ ਕਰਵਾਉਣ ਤੋਂ ਕੀਤੀ ਨਾ

‘ਦ ਖ਼ਾਲਸ ਬਿਊਰੋ:- ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ‘ਚ ਦੁਚਿੱਤੀ ਬਣੀ ਹੋਈ ਹੈ। ਕੁੱਝ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਅਤੇ ਦਿੱਲੀ ਸਰਕਾਰ ਤੋਂ UGC ਦੀ ਪ੍ਰੀਖਿਆਵਾਂ ਕਰਵਾਉਣ ਬਾਰੇ ਜਵਾਬ ਮੰਗਿਆ ਸੀ, ਜਿਸ ਤੋਂ ਬਾਅਦ ਮਹਾਰਾਸ਼ਟਰ ਅਤੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ ਯੂਨੀਵਰਸਿਟੀਆਂ ਦੀਆਂ ਆਖਰੀ

Read More
Punjab

ਪੰਜਾਬ ਵਿੱਚ ਕਾਲਜ ਵਿਦਿਆਰਥੀਆਂ ਦੇ ਹੋਣਗੇ ਪੇਪਰ, ਸਰਕਾਰ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਰਕੇ ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਅਦਾਰਿਆਂ ਦੀਆਂ ਪ੍ਰੀਖਿਆਵਾਂ ਰੱਦ ਹੋਣ ਕਾਰਨ ਵਿਦਿਆਰਥੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਪੰਜਾਬ ਵਿੱਚ ਯੂਨੀਵਰਸਿਟੀ ਪ੍ਰੀਖਿਆਵਾਂ ਕਰਾਉਣ ਨੂੰ ਹਰੀ ਝੰਡੀ ਮਿਲ ਗਈ ਹੈ। ਪੰਜਾਬ ਸਰਕਾਰ ਨੇ ਅੱਜ ਅਨਲੌਕ-3 ਤਹਿਤ ਨਵੀਆਂ ਗਾਈਡਲਾਈਨਸ ‘ਚ ਬੋਰਡਾਂ, ਯੂਨੀਵਰਸਿਟੀਆਂ, ਪਬਲਿਕ ਸਰਵਿਸ ਕਮਿਸ਼ਨਜ਼ ਅਤੇ ਹੋਰ ਅਦਾਰਿਆਂ

Read More