UGC NET ਪ੍ਰੀਖਿਆ ਰੱਦ! ਹੁਣ ਦੁਬਾਰਾ ਹੋਣਗੇ ਪੇਪਰ, CBI ਕਰੇਗੀ ਮਾਮਲੇ ਦੀ ਜਾਂਚ
ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ UGC-NET ਜੂਨ 2024 ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਭਾਰਤ ਸਰਕਾਰ ਨੇ ਪ੍ਰੀਖਿਆ ਪ੍ਰਕਿਰਿਆ ਦੀ ਉੱਚ ਪੱਧਰੀ ਪਾਰਦਰਸ਼ਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਹੈ। ਪ੍ਰੀਖਿਆ ਇੱਕ ਦਿਨ ਪਹਿਲਾਂ ਦੋ ਸ਼ਿਫਟਾਂ ਵਿੱਚ ਲਈ ਗਈ ਸੀ। ਇਸ ਫੈਸਲੇ ਤੋਂ ਬਾਅਦ ਹੁਣ ਦੁਬਾਰਾ ਤੋਂ ਨਵੀਂ ਪ੍ਰੀਖਿਆ ਲਈ ਜਾਵੇਗੀ,