India International Punjab

UK ਵੱਲੋਂ ਬ੍ਰਿਟਿਸ਼ ਸੈਨਿਕ ਦੇ ਅਤਿਵਾਦੀ ਸੰਬੰਧਾਂ ਬਾਰੇ ਪੰਜਾਬ ਪੁਲਿਸ ਦੇ ਦਾਅਵੇ ਦਾ ਖੰਡਨ

ਯੂ ਕੇ ਦੇ ਰੱਖਿਆ ਮੰਤਰਾਲੇ ਨੇ ਇਕ ਬ੍ਰਿਟਿਸ਼ ਫੌਜੀ ਦੇ ਭਾਰਤ ਵਿਚ ਅਤਿਵਾਦੀ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਪੰਜਾਬ ਪੁਲਿਸ ਦੇ ਦਾਅਵੇ ਨੂੰ ਨਕਾਰ ਦਿੱਤਾ ਹੈ ਜਦੋਂ ਕਿ ਪੰਜਾਬ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਆਪਣੇ ਦੋਸ਼ ਮੁੜ ਦੁਹਰਾਉਂਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ’ਦਾ ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਮੁਤਾਬਕ ਡੀ

Read More
International

ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡਾ ਦੰਗਾ, ਵੱਖ-ਵੱਖ ਸ਼ਹਿਰਾਂ ’ਚ ਝੜਪਾਂ ’ਚ ਕਈ ਜ਼ਖਮੀ, 90 ਗ੍ਰਿਫ਼ਤਾਰ

ਨਵੀਂ ਦਿੱਲੀ: ਬਰਤਾਨੀਆ (England) ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੰਗੇ ਜਾਰੀ ਹਨ। ਦੰਗਾਕਾਰੀਆਂ ਨੇ ਪੁਲਿਸ ਨੂੰ ਵੀ ਨਿਸ਼ਾਨਾ ਬਣਾਇਆ ਹੈ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਦੰਗਿਆਂ (rioting) ਨੂੰ ਬ੍ਰਿਟੇਨ ’ਚ 13 ਸਾਲਾਂ ’ਚ ਸਭ ਤੋਂ ਵੱਡੇ ਦੰਗੇ ਦੱਸਿਆ ਜਾ ਰਿਹਾ ਹੈ। ਸੱਜੇ-ਪੱਖੀ ਦੰਗਾਕਾਰੀਆਂ ਵਿਰੁੱਧ ਵੀ ਪ੍ਰਦਰਸ਼ਨ ਹੋਏ ਹਨ। ਦੋ ਗੁੱਟਾਂ ਵਿਚਕਾਰ ਭਿਆਨਕ ਝੜਪਾਂ

Read More
India

ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ‘ਚ ਹੋਇਆ ਨਸਲੀ ਹਮਲਾ, ਪੁਲਿਸ ਨੇ ਕੀਤੀ ਕਾਰਵਾਈ

ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰੇ ‘ਚ ਨਸਲੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲ ਦੇ ਨੌਜਵਾਨ ਨੇ ਸ਼ਰਧਾਲੂਆਂ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਹੈ। ਜਿਸ ਵਿੱਚ ਦੋ ਪੰਜਾਬੀ ਕੁੜੀਆਂ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਦੇ ਹੱਥਾਂ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਮੁਲਜ਼ਮ ਨੌਜਵਾਨ ਨੂੰ ਪੁਲਿਸ ਨੇ ਸ਼ਰਧਾਲੂਆਂ ਦੀ ਮਦਦ ਨਾਲ

Read More
International Punjab

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ.

Read More
International

ਯੂਕੇ ‘ਚ ਕੱਲ੍ਹ ਅਗਲੇ ਪ੍ਰਧਾਨ ਮੰਤਰੀ ਲਈ ਚੋਣ! 2 ਪੰਜਾਬੀ ਉਮੀਦਵਾਰਾਂ ‘ਤੇ ਸਭ ਦੀਆਂ ਨਜ਼ਰਾਂ

ਬਿਉਰੋ ਰਿਪੋਰਟ – ਯੂਕੇ ਵਿੱਚ ਕੱਲ 4 ਜੁਲਾਈ ਨੂੰ ਅਗਲੇ ਪ੍ਰਧਾਨ ਮੰਤਰੀ ਲਈ ਜਨਰਲ ਚੋਣਾਂ ਹੋਣੀਆਂ ਹਨ, ਇਸ ਦੌਰਾਨ ਲੇਬਰ ਪਾਰਟੀ ਦੇ ਨਾਲ ਕੰਜ਼ਰਵੇਟਿਵ ਪਾਰਟੀ ਤੋਂ ਵੀ ਪੰਜਾਬੀ ਉਮੀਦਵਾਰ ਮੈਦਾਨ ਵਿੱਚ ਉਤਰੇ ਹਨ। ਇੰਨਾਂ ਵਿੱਚੋਂ ਸਕਾਟਲੈਂਡ ਵਿੱਚ ਇਕੱਲੀ ਸਕਾਟਿਸ਼ ਕੰਜਰਵੇਟਿਵ ਪਾਰਟੀ ਨੇ 57 ਸੀਟਾਂ ਵਿੱਚੋਂ 2 ਸੀਟਾਂ ‘ਤੇ ਪਹਿਲੀ ਵਾਰ ਭਾਰਤੀ ਮੂਲ ਦੇ ਉਮੀਦਵਾਰ ਖੜੇ

Read More
India International

ਲੰਦਨ ’ਚ ਭਾਰੀ ਹਾਈ ਕਮਿਸ਼ਨ ’ਤੇ ਹਮਲੇ ਦਾ ਮਾਮਲਾ: NIA ਨੇ ਇੰਦਰਪਾਲ ਸਿੰਘ ਗਾਬਾ ਨੂੰ ਕੀਤਾ ਗ੍ਰਿਫ਼ਤਾਰ

ਪਿਛਲੇ ਸਾਲ ਲੰਦਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਲੰਦਨ ਨਿਵਾਸੀ ਇੰਦਰਪਾਲ ਸਿੰਘ ਗਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਊਂਸਲੋ ਦੇ ਰਹਿਣ ਵਾਲੇ ਇੰਦਰਪਾਲ ਸਿੰਘ ਗਾਬਾ ‘ਤੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਹਿੰਸਕ ਹਮਲੇ ਕਰਨ ਦਾ ਦੋਸ਼ ਹੈ। ਇਹ ਗ੍ਰਿਫ਼ਤਾਰੀ ਭਾਰਤੀ ਹਾਈ ਕਮਿਸ਼ਨ ‘ਤੇ ਹਮਲੇ

Read More
International Punjab Religion

ਘਰੇਲੂ ਝਗੜਿਆਂ ਦੇ ਨਿਪਟਾਰੇ ਲਈ UK ‘ਚ ਬਣੀ ਪਹਿਲੀ ‘ਸਿੱਖ ਅਦਾਲਤ’

ਬਰਤਾਨੀਆ ਵਿੱਚ ਰਹਿੰਦੇ ਸਿੱਖ ਭਾਈਚਾਰੇ ਲਈ ਬੜੀ ਸਕਾਰਾਤਮਕ ਖ਼ਬਰ ਆਈ ਹੈ। ਬਰਤਾਨੀਆ ਵਿੱਚ ਪਰਿਵਾਰਿਕ ਤੇ ਸਿਵਲ ਵਿਵਾਦਾਂ ‘ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਇੱਕ ਵੱਖਰੀ ਸਿੱਖ ਅਦਾਲਤ ਦੀ ਸਥਾਪਨੀ ਕੀਤੀ ਗਈ ਹੈ। ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਇਹ ਪਹਿਲਕਦਮੀ ਕੀਤੀ ਗਈ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ

Read More