ICJ ਦੇ ਦਰਬਾਰ ਪਹੁੰਚਿਆ ਯੂਕਰੇਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਨੇ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਵਿੱਚ ਰੂਸ ਦੇ ਖ਼ਿਲਾਫ਼ ਇੱਕ ਅਰਜ਼ੀ ਦਾਇਰ ਕੀਤੀ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਕਰੇਨ ‘ਤੇ ਹਮ ਲਾ ਕਰਨ ਦੇ ਲਈ ਰੂਸ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ