ਯੂਕਰੇਨ ਵਿੱਚ ਜ਼ੇਲੇਂਸਕੀ ਵਿਰੁੱਧ ਵਿਰੋਧ ਪ੍ਰਦਰਸ਼ਨ, ਸੜਕਾਂ ‘ਤੇ ਉਤਰੇ ਲੋਕ ਤੇ ਸੈਨਿਕ
ਰੂਸ-ਯੂਕਰੇਨ ਯੁੱਧ ਦੇ ਤਿੰਨ ਸਾਲਾਂ ਬਾਅਦ, ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਵਿਰੁੱਧ ਪਹਿਲੀ ਵਾਰ ਵੱਡੇ ਪ੍ਰਦਰਸ਼ਨ ਹੋਏ। ਇਹ ਪ੍ਰਦਰਸ਼ਨ ਯੂਕਰੇਨ ਦੀ ਸੰਸਦ ਵੱਲੋਂ ਪਾਸ ਕੀਤੇ ਇੱਕ ਵਿਵਾਦਿਤ ਕਾਨੂੰਨ ਦੇ ਵਿਰੋਧ ਵਿੱਚ ਸਨ, ਜਿਸ ਨੇ ਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (NABU) ਅਤੇ ਵਿਸ਼ੇਸ਼ ਭ੍ਰਿਸ਼ਟਾਚਾਰ ਵਿਰੋਧੀ ਵਕੀਲ ਦਫਤਰ (SAPO) ’ਤੇ ਸਰਕਾਰੀ ਨਿਗਰਾਨੀ