Punjab

ਜਲੰਧਰ ‘ਚ ਫੈਕਟਰੀ ਨੂੰ ਲੱਗੀ ਅੱਗ, ਬੁਝਾਉਣ ਦੀ ਕੋਸ਼ਿਸ਼ ਜਾਰੀ

ਜਲੰਧਰ (Jalandhar) ਦੇ ਲੈਦਰ ਕੰਪਲੈਕਸ (Leather Complex) ਨੇੜੇ UMA ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਨੂੰ ਬੁਲਾਇਆ ਗਿਆ। ਅੱਗ ਲੱਗਣ ਦੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੇ ਸਮੇਂ ਫੈਕਟਰੀ ‘ਚ ਦਰਜਨਾਂ ਕਰਮਚਾਰੀ ਕੰਮ ਕਰ ਰਹੇ ਸਨ।ਜਿਨ੍ਹਾਂ ਨੂੰ ਬਚਾ ਲਿਆ

Read More