ਉਮਰ ਅਬਦੁੱਲਾ ਵੀ ਹੋਏ ਕੋਰੋਨਾ ਦੇ ਸ਼ਿਕਾਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਨੈਸ਼ਨਲ ਕਾਨਫਰੰਸ ਦੇ ਲੀਡਰ ਅਤੇ ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੇ ਖੁ਼ਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ