ਭਾਰਤ ਦੇ ਆਈਟੀ ਨਿਯਮਾਂ ‘ਤੇ ਯੂਐੱਨ ਨੂੰ ਇਤਰਾਜ਼ ਕਿਉਂ?
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੰਯੁਕਤ ਰਾਸ਼ਟਰ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਮੌਜੂਦਾ ਰੂਪ ਵਿੱਚ ਦੇਸ਼ ਦੇ ਸੂਚਨਾ ਤਕਨੀਕੀ ਨਿਯਮ-2021, ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਨਿਯਮਾਂ ਲਈ ਠੀਕ ਨਹੀਂ ਹਨ। ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਅਨੁਸਾਰ ਰਿਪੋਰਟ ਕਰਨ ਵਾਲਿਆਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਬਹੁ-ਪਾਰਟੀ ਲੋਕਤੰਤਰ, ਲੋਕਤੰਤਰੀ ਸਿਧਾਂਤਾਂ ਅਤੇ ਮਨੁੱਖੀ ਹੱਕਾਂ ‘ਤੇ ਰੋਕ