PM ਨਰਿੰਦਰ ਮੋਦੀ ਦੇ ਜਨਮਦਿਨ ਤੇ ਬੇਰੁਜ਼ਗਾਰ ਨੌਜਵਾਨਾਂ ਨੇ ਦਿੱਤਾ ‘ਖਾਸ ਤੋਹਫਾ’
‘ਦ ਖ਼ਾਲਸ ਟੀਵੀ ਬਿਊਰੋ:-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮਦਿਨ ਮਨਾਉਣ ਲਈ ਬੀਜੇਪੀ ਨੇ ਦੇਸ਼ਵਿਆਪੀ ਪ੍ਰੋਗਰਾਮ ਉਲੀਕ ਲਏ ਹਨ।ਪਰ ਦੂਜੇ ਪਾਸੇ ਕਾਂਗਰਸ ਪਾਰਟੀ ਇਸ ਦਿਨ ਨੂੰ ਰਾਸ਼ਟਰੀ ਬੇਰੁਜ਼ਗਾਰੀ ਦਿਵਸ ਵਜੋਂ ਮਨਾ ਰਿਹਾ ਹੈ।ਪਾਰਟੀ ਦੀ ਅਗੁਵਾਈ ਵਿੱਚ ਬੇਰੁਜ਼ਗਾਰ ਨੌਜਵਾਨ ਮੋਦੀ ਖਿਲਾਫ ਨਾਰੇਬਾਜੀ ਕਰ ਰਹੇ ਹਨ ਤੇ ਰੁਜ਼ਗਾਰ ਦੇ ਮੁੱਦੇ ਉੱਤੇ ਬੀਜੇਪੀ ਨੂੰ ਉਸਦੀ ਨੀਤੀ