ਪੰਜਾਬ ਖੇਤੀਬਾੜੀ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਅੱਗੇ ਚੁੱਕਿਆ ਡੱਲੇਵਾਲ ਦਾ ਮਾਮਲਾ
ਦਿੱਲੀ : ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੂਰੇ ਦੇਸ਼ ਦੇ ਖੇਤੀਬਾੜੀ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਹੈ। ਜਿਸ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਟਿੰਗ ਦੇ ਵਿੱਚ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਦਾ ਮਾਮਲਾ ਚੁੱਕਿਆ। ਉਹਨਾਂ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਇਸ