ਕਿਸਾਨਾਂ ਦੇ ਹਿੱਤ ‘ਚ ਹਨ ਖੇਤੀ ਕਾਨੂੰਨ ਖੇਤੀ ਮੰਤਰੀ ਨੇ ਫਿਰ ਦੁਹਰਾਈ ਗੱਲ
‘ਦ ਖ਼ਾਲਸ ਬਿਊਰੋਂ: (ਸੁਰਿੰਦਰ ਸਿੰਘ ) – ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਦੇਸ਼ ਭਰ ਵਿੱਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ