ਖੇਤੀਬਾੜੀ ਮੰਤਰੀ ਨੇ ਰਾਜਪਾਲ ਨੂੰ ਸੌਂਪੀ 5 ਜ਼ਿਲ੍ਹਿਆਂ ਦੀ ਰਿਪੋਰਟ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੀ। ਰਾਜਪਾਲ ਨੇ 1 ਤੋਂ 4 ਸਤੰਬਰ, 2025 ਤੱਕ ਸਾਰੇ