ਕਿਸਾਨ ਆਗੂਆਂ ਦਾ ਕੇਂਦਰੀ ਖੇਤੀਬਾੜੀ ਮੰਤਰੀ ’ਤੇ ਨਿਸ਼ਾਨਾ
ਖਨੌਰੀ ਬਾਡਰ : ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਪਿਛਲੇ 43 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ ਪਰ ਸਰਕਾਰਨੇ ਇਸ ਮਾਮਲੇ ਨੂੰ ਲੈ ਕੇ ਹਾਲੇ ਤੱਕ ਚੁੱਪ ਧਾਰੀ ਹੋਈ ਹੈ।। ਖਨੌਰੀ ਬਾਰਡਰ ਤੋਂ ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਕਿਸਾਨਾਂ ਦਾ ਕੋਈ ਨਵੀਂ