7 ਪੁਆਇੰਟ ਨਾਲ SKM ਨੇ ਬਜਟ ਨੂੰ ਦੱਸਿਆ ਇਤਿਹਾਸ ਦਾ ਸਭ ਤੋਂ ਵੱਡਾ ‘ਕਿਸਾਨ ਵਿਰੋਧੀ ਬਜਟ’!
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਬਜਟ ਦਾ ਵਿਰੋਧ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਬਜਟ ਦਾ ਵਿਰੋਧ
ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਬਜਟ 2023-24 ਪੇਸ਼ ਕੀਤਾ ਜਾ ਰਿਹਾ ਹੈ । ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ ।ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਇਹ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ।
Budget 2023 -ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਸਰਕਾਰ ਬਜਟ 'ਚ ਕਿਸਾਨਾਂ ਲਈ ਕਈ ਵੱਡੇ ਐਲਾਨ ਕਰ ਸਕਦੀ ਹੈ।
ਇਸ ਆਮ ਬਜਟ ਨਾਲ ਖੇਤੀਬਾੜੀ, ਸਿੱਖਿਆ, ਆਮਦਨ ਟੈਕਸ ਸਲੈਬ, ਸਿਹਤ ਅਤੇ ਸਰਕਾਰੀ ਸਕੀਮਾਂ ਦੇ ਨਿਯਮਾਂ ਵਿੱਚ ਬਦਲਾਅ, ਨੌਕਰੀ ਪੇਸ਼ੇ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ ਤੱਕ ਅਤੇ ਹੋਮ ਲੋਨ ਤੋਂ ਲੈ ਕੇ ਸਿਹਤ ਬੀਮੇ ਤੱਕ ਕਈ ਉਮੀਦਾਂ ਜੁੜੀਆਂ ਹੋਈਆਂ ਹਨ।