India

ਜੰਤਰ-ਮੰਤਰ ‘ਤੇ ਵਿਰੋਧ ਦੇ ਚੱਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਵੱਲੋਂ ਚੱਲ ਰਹੇ ਲਗਾਤਾਰ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ। pic.twitter.com/VSArqS98OJ — Dharmendra Pradhan (@dpradhanbjp) July 25, 2026 ਧਰਮਿੰਦਰ ਪ੍ਰਧਾਨ ਨੇ ਆਪਣੇ ਅਸਤੀਫ਼ਾ ਪੱਤਰ ਵਿੱਚ ਲਿਖਿਆ ਕਿ ਉਹ ਨੌਜਵਾਨਾਂ ਦੀਆਂ ਭਾਵਨਾਵਾਂ

Read More