ਕੇਂਦਰ ਸਰਕਾਰ ਨੇ ਕਣਕ ਖਰੀਦ ਦੇ ਮਾਪਦੰਡਾਂ ‘ਚ ਦਿੱਤੀ ਢਿੱਲ : ਰਾਜੇਸ਼ ਬਾਘਾ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਕਣਕ ਦੇ ਸੁੰਗੜੇ ਦਾਣਿਆਂ ਦੀ ਮਿਕਦਾਰ 6 ਫੀਸਦੀ ਤੋਂ ਵਧਾ ਕੇ ਅੱਠ ਫੀਸਦੀ ਕਰ ਦਿੱਤੀ ਹੈ। ਇਸ ਨਾਲ ਹੁਣ ਅੱਠ ਫੀਸਦੀ ਤੱਕ ਸੁੰਗੜੇ ਦਾਣਿਆਂ ਵਾਲੀ ਕਣਕ ਖਰੀਦੀ ਜਾ ਸਕੇਗੀ। ਕਣਕ ਦੀ ਖਰੀਦ ਨੂੰ ਲੈ ਕੇ ਭਾਜਪਾ ਆਗੂ ਰਾਜੇਸ਼ ਬਾਘਾ ਦਾ