India

ਅਮਿਤ ਸ਼ਾਹ ਦੇ ਐਡਿਟ ਕੀਤੇ ਵੀਡੀਓ ਮਾਮਲੇ ‘ਚ ਪੁਲਿਸ ਦੀ ਕਾਰਵਾਈ ਜਾਰੀ, ਇੱਕ ਨੂੰ ਕੀਤਾ ਗ੍ਰਿਫਤਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਐਡਿਟ ਕੀਤੇ ਵੀਡੀਓ ਮਾਮਲੇ ਵਿੱਚ ਦਿੱਲੀ ਪੁਲਿਸ (Delhi Police) ਨੇ ਕਾਰਵਾਈ ਕਰਦਿਆਂ ਹੋਇਆ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਇਸ ਮਾਮਲੇ ਵਿੱਚ ਅਰੁਣ ਰੈਡੀ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅਰੁਣ ਰੈੱਡੀ ਸਪਿਰਿਟ ਆਫ ਕਾਂਗਰਸ ਨਾਂ ਨਾਲ ਟਵਿੱਟਰ ਅਕਾਊਂਟ ਚਲਾ ਰਿਹਾ ਸੀ।

Read More
India

ਸੀਏਏ ਨੂੰ ਕਦੇ ਵੀ ਨਹੀਂ ਲਿਆ ਜਾਵੇਗਾ ਵਾਪਸ, ਸਗੋਂ ਦੇਸ਼ ਵਾਸੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਅਮਿਸ ਸ਼ਾਹ

ਦਿੱਲੀ : ਸੀਏਏ ਦੇ ਲਾਗੂ ਹੋਣ ਮਗਰੋਂ ਦੇਸ਼ ਭਰ ਵਿੱਚ ਸਿਆਸਤ ਕਾਫੀ ਭਖੀ ਹੋਈ ਹੈ। ਕੁਝ ਸਿਆਸੀ ਪਾਰਟੀਆਂ ਇਸ ਕਾਨੂੰਨ ਦੇ ਖਿਲਾਫ਼ ਹਨ ਤੇ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ। ਉਥੇ ਹੀ ਕਈ ਸਿਆਸੀ ਪਾਰਟੀਆਂ ਇਸ ਕਾਨੂੰਨ ਦੀ ਹਮਾਇਤ ਕਰ ਰਹੀਆਂ ਹਨ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਕਾਨੂੰਨ ਦਾ

Read More
India

“ਨਰਿੰਦਰ ਮੋਦੀ ਅਗਲੇ ਸਾਲ 300 ਤੋਂ ਵੱਧ ਸੀਟਾਂ ਨਾਲ ਮੁੜ ਪ੍ਰਧਾਨ ਮੰਤਰੀ ਬਣਨਗੇ”.. ਅਮਿਤ ਸ਼ਾਹ ਦੀ ‘ਭਵਿੱਖਬਾਣੀ’

ਅਸਾਮ : ਭਾਜਪਾ ਆਉਣ ਵਾਲੀਆਂ ਆਮ ਚੋਣਾਂ ਵਿੱਚ 300 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਜਿੱਤਣਗੇ। ਇਹ ਵੱਡਾ ਦਾਅਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ( Union Home Minister Amit Shah )  ਨੇ ਵੀਰਵਾਰ ਨੂੰ ਅਸਾਮ ਦੇ ਗੁਹਾਟੀ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਹੁੰਦਿਆਂ ਕੀਤਾ। ਅਮਿਤ ਸ਼ਾਹ ਨੇ ਕਾਂਗਰਸ ‘ਤੇ

Read More
Punjab

ਦੀਵਾ ਲੈ ਕੇ ਵੀ ਲੱਭਿਆ ਜਾਵੇ ਤਾਂ ਪ੍ਰਕਾਸ਼ ਸਿੰਘ ਬਾਦਲ ਜਿਹਾ ਇਨਸਾਨ ਕਿਤੇ ਵੀ ਨਹੀਂ ਮਿਲਣਾ : ਅਮਿਤ ਸ਼ਾਹ

ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋਈ। ਇਸੇ ਦੌਰਾਨ ਅੰਤਿਮ ਅਰਦਾਸ ‘ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। ਅਮਿਤ ਸ਼ਾਹ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ

Read More
India Punjab

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ICU ‘ਚ ਦਾਖ਼ਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁੱਛਿਆ ਹਾਲ-ਚਾਲ…

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ

Read More
India

ਦੇਸ਼ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ , ਹਰ ਮੁਸ਼ਕਿਲ ਨਾਲ ਨਜਿੱਠ ਰਹੀ ਹੈ ਮੋਦੀ ਸਰਕਾਰ : ਅਮਿਤ ਸ਼ਾਹ

ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ( Union Home Minister Amit Shah )  ਦਾ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਲਾ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ 54ਵੀਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਸਥਾਪਨਾ ਦਿਵਸ ਪਰੇਡ ਦੇ ਮੌਕੇ ‘ਤੇ ਨੀਸਾ ਵਿਖੇ ਬੈਫਲ ਰੇਂਜ ‘ਅਰਜੁਨ’ ਦਾ ਉਦਘਾਟਨ ਕੀਤਾ। ਇਸ ਦੌਰਾਨ ਪਰੇਡ ਨੂੰ ਸੰਬੋਧਨ

Read More
India

ਅਮਿਤ ਸ਼ਾਹ ਨੇ ਦੱਸਿਆ ਕਿਵੇਂ ਲਿਖਣਾ ਹੈ ਇਤਿਹਾਸ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਤਿਹਾਸ ਵਿਸ਼ੇ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਗਏ ਇਤਿਹਾਸ ਨੂੰ ਮੁੜ ਲਿਖਣ ਤੋਂ ਕੋਈ ਨਹੀਂ ਰੋਕ ਸਕਦਾ।

Read More
India Punjab

ਅਮਿਤ ਸ਼ਾਹ ਦੇ ਬਿਆਨ ‘ਤੇ ਮੀਤ ਹੇਅਰ ਦਾ ਪਲਟਵਾਰ,ਪੇਸ਼ ਕਰਤੇ ਸਾਰੇ ਦੇਸ਼ ਦੇ ਅੰਕੜੇ

ਚੰਡੀਗੜ੍ਹ : ਪੰਜਾਬ ਸਰਕਾਰ ਦੇ 8 ਮਹੀਨੇ ਪੂਰੇ ਹੋਣ ‘ਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ। ਪੰਜਾਬ ਸਰਕਾਰ ਵਲੋਂ ਲਾਇਸੈਂਸਾਂ ਦਾ ਰੀਵੀਊ ਕਰਨ ਦਾ ਫੈਸਲਾ ਲਿਆ ਗਿਆ ਹੈ ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ

Read More
India Punjab

SGPC ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ , ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਰੀਵਿਊ ਪਟੀਸ਼ਨ ਦੀ ਕੀਤੀ ਮੰਗ

SGPC ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਕਿਹਾ ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ ਕਰੇ ਰੀਵਿਊ ਪਟੀਸ਼ਨ

Read More