ਬਿਜਲੀ ਸੰਕਟ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਮੀਟਿੰਗ
‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਕੋਲੇ ਅਤੇ ਬਿਜਲੀ ਦਾ ਸੰਕਟ ਲਗਾਤਾਰ ਵੱਦ ਰਿਹਾ ਹੈ। ਇਸੇ ਦੌਰਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਕੋਲੇ ਅਤੇ ਬਿਜਲੀ ਦੇ ਵੱਧਦੇ ਸੰਕਟ ਨੂੰ ਲੈ ਕੇ ਕੇਂਦਰ ਦੇ ਰੇਲ ਮੰਤਰੀ ਤੇ ਊਰਜਾ ਮੰਤਰੀ ਨਾਲ ਮੀਟਿੰਗ ਕੀਤੀ ਹੈ । ਇਸ ਮੀਟਿੰਗ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ