ਦੇਸ਼ ਦੇ 1 ਲੱਖ ਸਕੂਲਾਂ ਵਿੱਚ ਸਿਰਫ਼ 1 ਅਧਿਆਪਕ, 34 ਲੱਖ ਬੱਚੇ
ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਵਿਸ਼ਵ ਗੁਰੂ ਬਣਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਸਿੱਖਿਆ ਨੂੰ ਲੈ ਕੇ ਸਰਕਾਰ ਦੇ ਵਾਅਦਿਆਂ ਦੀ ਪੋਲ ਖੋਲ ਰਹੀ ਹੈ। ਕੇਂਦਰੀ ਸਿੱਖਿਆ ਮੰਤਰਾਲੇ ( Union Ministry of Education) ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ 1,04,125 ਅਜਿਹੇ ਸਕੂਲ ਹਨ ਜਿੱਥੇ ਸਿਰਫ਼ ਇੱਕ ਅਧਿਆਪਕ ਹੀ ਨਿਯੁਕਤ ਹੈ,