UN ਦੀ ਚੇਤਾਵਨੀ, ਅਗਲੇ 48 ਘੰਟਿਆਂ ਵਿੱਚ 14000 ਬੱਚਿਆਂ ਦੀ ਹੋ ਸਕਦੀ ਹੈ ਮੌਤ
ਸੰਯੁਕਤ ਰਾਸ਼ਟਰ ਨੇ ਗਾਜ਼ਾ ਵਿੱਚ ਗੰਭੀਰ ਮਨੁੱਖੀ ਸੰਕਟ ਬਾਰੇ ਬਹੁਤ ਚਿੰਤਾਜਨਕ ਚੇਤਾਵਨੀ ਜਾਰੀ ਕੀਤੀ ਹੈ। ਸੰਯੁਕਤ ਰਾਸ਼ਟਰ ਦਾ ਕਹਿਣਾ ਹੈ ਕਿ ਭਾਵੇਂ 11 ਹਫ਼ਤਿਆਂ ਦੀ ਨਾਕਾਬੰਦੀ ਤੋਂ ਬਾਅਦ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਟਰੱਕ ਗਾਜ਼ਾ ਵਿੱਚ ਦਾਖਲ ਹੋਣੇ ਸ਼ੁਰੂ ਹੋ ਗਏ ਹਨ, ਪਰ ਅਜੇ ਤੱਕ ਉੱਥੋਂ ਦੇ ਲੋਕਾਂ ਤੱਕ ਕੋਈ ਮਦਦ ਨਹੀਂ ਪਹੁੰਚੀ ਹੈ।