Punjab

ਸੰਯੁਕਤ ਸਮਾਜ ਮੋਰਚੇ ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ  17 ਹੋਰ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਧਰਮਕੋਟ ਤੋਂ ਹਰਪ੍ਰੀਤ ਸਿੰਘ, ਜੀਰੇ ਤੋਂ ਮੇਘ ਰਾਜ ਰੱਲਾ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾਬੱਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਵਾਦ,

Read More