ਸੁਪਰੀਮ ਕੋਰਟ ਤੋਂ ਕੁਲਦੀਪ ਸੇੇਂਗਰ ਨੂੰ ਝਟਕਾ, SC ਨੇ ਜ਼ਮਾਨਤ ਦੇ ਆਦੇਸ਼ ‘ਤੇ ਲਗਾਇਆ ਸਟੇਅ
ਸੁਪਰੀਮ ਕੋਰਟ ਨੇ ਬਲਾਤਕਾਰ ਦੇ ਦੋਸ਼ੀ ਤੇ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਅਤੇ ਜ਼ਮਾਨਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ 23 ਦਸੰਬਰ 2025 ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਸੇਂਗਰ ਜੇਲ੍ਹ ਵਿੱਚ ਹੀ ਰਹਿਣਗੇ, ਕਿਉਂਕਿ ਉਹ ਪੀੜਤਾ ਦੇ ਪਿਤਾ ਦੀ ਹਿਰਾਸਤੀ ਮੌਤ ਵਾਲੇ ਵੱਖਰੇ
