ਮੁੱਲ ‘ਚ ਕਟੌਤੀ ਨਾਲ ਤੈਅ ਹੋਇਆ ਕਣਕ ਦਾ ਨਵਾਂ ਰੇਟ, ਕੇਂਦਰ ਸਰਕਾਰ ਨੇ ਪੰਜਾਬ ਲਈ ਜਾਰੀ ਕੀਤੇ ਨਿਯਮ
ਭਾਰਤ ਸਰਕਾਰ ਨੇ ਅਨਾਜ ਦੀ ਖਰੀਦ 'ਤੇ ਮੁੱਲ ਵਿੱਚ ਕਟੌਤੀ ਕਰਕੇ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦੇ ਕੇ ਪੰਜਾਬ ਤੋਂ ਕਣਕ ਦੀ ਖਰੀਦ ਦੀ ਇਜਾਜ਼ਤ ਦਿੱਤੀ ਹੈ।
unseasonal rain
ਭਾਰਤ ਸਰਕਾਰ ਨੇ ਅਨਾਜ ਦੀ ਖਰੀਦ 'ਤੇ ਮੁੱਲ ਵਿੱਚ ਕਟੌਤੀ ਕਰਕੇ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦੇ ਕੇ ਪੰਜਾਬ ਤੋਂ ਕਣਕ ਦੀ ਖਰੀਦ ਦੀ ਇਜਾਜ਼ਤ ਦਿੱਤੀ ਹੈ।
Punjab Cabinet : 13 ਅਪ੍ਰੈਲ ਨੂੰ ਅਬੋਹਰ ਵਿਖੇ CM ਭਗਵੰਤ ਮਾਨ ਖਰਾਬ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡਣਗੇ।
ਕੇਂਦਰੀ ਖ਼ੁਰਾਕ ਮੰਤਰਾਲੇ ਦੀਆਂ ਚਾਰ ਤਕਨੀਕੀ ਟੀਮਾਂ ਨੇ ਪੰਜਾਬ ਵਿੱਚ ਆਈਆਂ ਹੋਈਆਂ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਜ਼ਿਲੇ ਦੇ ਮੁੱਖ ਖੇਤੀਬਾੜੀ ਦਫ਼ਤਰਾਂ ਦਾ ਘਿਰਾਓ ਕੀਤਾ।
ਕਣਕ ਦੀ ਫਸਲ ਬਿਨਾਂ ਢਹੇ ਖੜ੍ਹੀ ਹੈ ਅਤੇ ਇਸਨੇ ਖਰਾਬ ਮੌਸਮ ਦਾ ਵੀ ਸਾਹਮਣਾ ਸਫਲਤਾ ਨਾਲ ਕੀਤਾ ਹੈ।
ਸੁਖਬੀਰ ਬਾਦਲ ਨੇ ਮੌਸਮੇ ਮੀਂਹ ਦੀ ਮਾਰ ਨਾਲ ਖ਼ਰਾਬ ਹੋਈਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
Unseasonal rain -ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਮਾਰਚ ਦੇ ਪਹਿਲੇ ਦੋ ਹਫ਼ਤੇ ਗਰਮ ਰਹੇ ਹਨ, ਜਦੋਂ ਕਿ ਬਾਅਦ ਦੇ ਦੋ ਹਫ਼ਤਿਆਂ ਵਿੱਚ ਮੌਸਮ ਠੰਢਾ ਰਿਹਾ ਹੈ।
crop damage due to unseasonal rain-ਬੇਮੌਸਮੀ ਮੀਂਹ ਨਾਲ ਫ਼ਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।