India

94 ਫ਼ੀਸਦੀ ਅੰਕ ਲੈ ਕੇ ਵੀ ਫੇਲ੍ਹ ਹੋਈ ਵਿਦਿਆਰਥਣ, ਦੇਖੋ ਮਾਰਕਸ਼ੀਟ

ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ 10ਵੀਂ ਜਮਾਤ ਦੇ ਨਤੀਜ਼ੇ ਦਾ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਦਿਆਰਥਣ ਨੇ 10ਵੀਂ ਬੋਰਡ ਵਿੱਚ 94 ਫ਼ੀਸਦੀ ਅੰਕ ਹਾਸਲ ਕੀਤੇ ਹਨ ਪਰ ਇਸ ਤੋਂ ਬਾਅਦ ਵੀ ਉਹ ਫੇਲ੍ਹ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਯੂਪੀ ਬੋਰਡ ਦੇ ਅਧਿਕਾਰੀਆਂ ਦੀ

Read More