India

ਪੱਛਮੀ ਬੰਗਾਲ ਵਿੱਚ ਵੋਟਾਂ ਪੈਣ ਦਾ ਕਾਰਜ ਜਾਰੀ, ਭਗਵਾਨਪੁਰ ਵਿੱਚ ਬੀਜੇਪੀ ਤੇ ਟੀਐੱਮਸੀ ਵਿਚਾਲੇ ਹੋਈ ਝੜਪ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੱਛਮੀ ਬੰਗਾਲ ਵਿੱਚ ਵੋਟਾਂ ਪੈਣ ਦਾ ਕਾਰਜ ਜਾਰੀ ਹੈ। ਜਾਣਕਾਰੀ ਅਨੁਸਾਰ ਭਗਵਾਨਪੁਰ ਵਿੱਚ ਬੀਜੇਪੀ ਤੇ ਟੀਐੱਮਸੀ ਵਿਚਾਲੇ ਝੜਪ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਦੇਰ ਰਾਤ ਸੁੱਟੇ ਬੰਬ ਗਏ ਹਨ, ਜਿਸ ਦੌਰਾਨ ਦੋ ਪੁਲਿਸ ਮੁਲਜ਼ਾਮਾਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ

Read More