International

ਅਮਰੀਕਾ ਨੇ ਗਾਜ਼ਾ ‘ਤੇ ਇਜ਼ਰਾਈਲ ਦੇ ਤਾਜ਼ਾ ਹਮਲੇ ਨੂੰ ‘ਭਿਆਨਕ’ ਦੱਸਿਆ

ਉੱਤਰੀ ਗਾਜ਼ਾ ਦੇ ਬੀਤ ਲਹੀਆ ਸ਼ਹਿਰ ‘ਚ ਇਜ਼ਰਾਇਲੀ ਹਮਲੇ ‘ਤੇ ਅਮਰੀਕਾ ਦੀ ਪ੍ਰਤੀਕਿਰਿਆ ਆਈ ਹੈ। ਅਮਰੀਕਾ ਨੇ ਇਸ ਨੂੰ ‘ਭਿਆਨਕ’ ਦੱਸਿਆ ਹੈ। ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਹਮਲੇ ਵਿਚ ਘੱਟੋ-ਘੱਟ 93 ਲੋਕ ਜਾਂ ਤਾਂ ਮਾਰੇ ਗਏ ਹਨ ਜਾਂ ਲਾਪਤਾ ਹਨ। ਰਾਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜ ਮੰਜ਼ਿਲਾ ਇਮਾਰਤ

Read More
India International

ਪੰਨੂ ਦੇ ਕਤਲ ਦੀ ਸਾਜਿਸ਼ ’ਚ ਅਮਰੀਕਾ ਦੇ ਹੱਥ ਵੱਡੀ ਕਾਮਯਾਬੀ! ਕੀ ਹੋਵੇਗਾ ਹੁਣ ਭਾਰਤ ਅਗਲਾ ਦਾਅ?

ਬਿਉਰੋ ਰਿਪੋਰਟ – SFJ ਦੇ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੇ ਕਤਲ ਦੀ ਨਾਕਾਮ ਸਾਜਿਸ਼ ਵਿੱਚ ਸ਼ਾਮਲ ਗ੍ਰਿਫ਼ਤਾਰ ਨਿਖਿਲ ਗੁਪਤਾ (Nikhil Gupta) ਨੂੰ ਲੈ ਕੇ ਚੈੱਕ ਰੀਪਬਲਿਕ ਦੀ ਸਭ ਤੋਂ ਵੱਡੀ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਅਮਰੀਕਾ ਵੱਲੋ ਨਿਖਿਲ ਗੁਪਤਾ ਦੀ ਸਪੁਰਦਗੀ (Nikhil Gupta’s extradition) ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

Read More
India International

ਪੰਨੂ ਕਤਲ ਦੀ ਨਾਕਾਮ ਸਾਜਿਸ਼ ਕੇਸ ’ਚ ਅਮਰੀਕਾ ਨੂੰ ਵੱਡਾ ਝਟਕਾ! ਹੁਣ ਸੱਚ ਕਿਵੇਂ ਆਏਗਾ ਸਾਹਮਣੇ?

ਚੈੱਕ ਗਣਰਾਜ ਦੀ ਸੁਪਰੀਮ ਕੋਰਟ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਵਿੱਚ ਲੋੜੀਂਦੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੀ ਅਮਰੀਕਾ ਨੂੰ ਹਵਾਲਗੀ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਚੈੱਕ ਗਣਰਾਜ ਦੀਆਂ ਹੇਠਲੀਆਂ ਅਦਾਲਤਾਂ ਨੇ ਨਿਖਿਲ ਗੁਪਤਾ ਦੀ ਹਵਾਲਗੀ ਨੂੰ ਮਨਜ਼ੂਰੀ ਦਿੱਤੀ ਸੀ। ਅਮਰੀਕੀ ਨਿਆਂ ਵਿਭਾਗ ਨੇ ਇਲਜ਼ਾਮ ਲਾਇਆ ਹੈ ਕਿ ਨਿਖਿਲ

Read More
International Punjab

13,595 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਪੰਜਾਬੀ ਨੇ ਇਮਾਨਦਾਰੀ ਦੀ ਮਿਸਾਲ ਕੀਤਾ ਕਾਇਮ !

ਅਮਰੀਕਾ ਵਿੱਚ ਗਵਾਚਿਆ ਹੋਇਆ ਪਰਸ 6 ਮਹੀਨੇ ਬਾਅਦ ਪੰਜਾਬ ਵਿੱਚ ਮਿਲਿਆ ।

Read More
Human Rights International Khaas Lekh Punjab Religion

ਅਮਰੀਕਾ ’ਚ ਸਿੱਖਾਂ ਵਿਰੁੱਧ ਨਫ਼ਰਤੀ ਜੁਰਮ ਥੋੜੇ ਘਟੇ, ਜਾਣੋ ਕੀ ਕਹਿੰਦੇ ਨੇ FBI ਦੇ ਤਾਜ਼ਾ ਅੰਕੜੇ

’ਦ ਖ਼ਾਲਸ ਬਿਊਰੋ: ਅਮਰੀਕਾ ਵਿੱਚ ਸਿੱਖਾਂ ਵਿਰੁੱਧ ਨਫ਼ਰਤੀ ਜੁਰਮਾਂ ’ਚ ਥੋੜੀ ਕਮੀ ਆਈ ਹੈ। ਅਮਰੀਕਾ ਵਿੱਚ ਸਿੱਖਾਂ ਦੇ ਇੱਕ ਹਿੱਤਕਾਰੀ ਸੰਗਠਨ ਨੇ ਫ਼ੈਡਰਲ ਜਾਂਚ ਏਜੰਸੀ (ਐੱਫਬੀਆਈ) ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਮਰੀਕਾ ’ਚ ਸਿੱਖਾਂ ਪ੍ਰਤੀ ਨਫ਼ਰਤ ਵਾਲੇ ਅਪਰਾਧਾਂ ’ਚ ਥੋੜ੍ਹੀ ਕਮੀ ਮਹਿਸੂਸ ਕੀਤੀ ਗਈ ਹੈ। ਇਸ ਰਿਪੋਰਟ ਮੁਤਾਬਕ 1991 ਤੋਂ ਬਾਅਦ ਤੋਂ ਸਾਲ

Read More
India International Punjab

H-1B ਸਪੈਸ਼ਿਲਟੀ ਵੀਜ਼ਾ ’ਤੇ ਅਮਰੀਕਾ ਦਾ ਨਵਾਂ ਪ੍ਰਸਤਾਵ, ਭਾਰਤੀਆਂ ਦੀ ਰੋਜ਼ੀ-ਰੋਟੀ ’ਤੇ ਪੈ ਸਕਦਾ ਮਾੜਾ ਅਸਰ

ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਐਚ-1ਬੀ ਸਪੈਸ਼ਲਿਟੀ ਦੇ ਅਸਥਾਈ ਵਪਾਰ ਵੀਜ਼ਾ ਨਾ ਜਾਰੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਹ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਦੇਸ਼ ਵਿੱਚ ਤਕਨਾਲੋਜੀ ਪੇਸ਼ੇਵਰਾਂ ਨੂੰ ਥੋੜੇ ਸਮੇਂ ਲਈ ਸਾਈਟ ‘ਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ। ਜੇ ਡੋਨਾਲਡ ਟਰੰਪ ਦੀ ਸਰਕਾਰ ਇਸ ਪ੍ਰਸਤਾਵ ਨੂੰ ਸਵੀਕਾਰਦੀ ਹੈ ਤਾਂ ਸੈਂਕੜੇ ਭਾਰਤੀਆਂ ਦੀ ਰੋਜ਼ੀ

Read More
International

ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐੱਚ-1ਬੀ ਵੀਜ਼ੇ ਵਾਲਿਆਂ ਲਈ ਰਾਹਤ ਭਰਿਆ ਐਲਾਨ

‘ਦ ਖ਼ਾਲਸ ਬਿਊਰੋ:- ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਐੱਚ-1ਬੀ ਵੀਜ਼ੇ ਵਾਲਿਆਂ ਲਈ ਕੀਤਾ ਰਾਹਤ ਭਰਿਆ ਐਲਾਨ ਕੀਤਾ ਹੈ। ਹੁਣ ਅਮਰੀਕਾ ਸਰਕਾਰ ਭਾਰਤੀ ਆਈਟੀ ਪੇਸ਼ੇਵਰਾ ਅਤੇ ਸਿਹਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਮਿਲੇਗੀ ਰਾਹਤ ਦੇਵੇਗੀ, ਐੱਚ-1ਬੀ ਅਤੇ ਐੱਲ-1 ਵੀਜ਼ਾ ਸਬੰਧੀ ਪਾਬੰਦੀਆਂ ’ਚ ਕੁਝ ਛੋਟਾਂ ਕਰ ਦਿੱਤੀਆਂ ਗਈਆਂ ਹਨ। ਪਹਿਲਾਂ ਵਾਲੀ ਕੰਪਨੀ ਵਿੱਚ ਹੀ ਕੰਮ ਕਰਨ

Read More