ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ: 2100 ਉਡਾਣਾਂ ਰੱਦ
ਅਮਰੀਕਾ ਦੇ ਕਈ ਦੱਖਣੀ ਰਾਜ ਭਾਰੀ ਬਰਫ਼ਬਾਰੀ ਦਾ ਸਾਹਮਣਾ ਕਰ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਤੂਫਾਨ ਕਾਰਨ ਹੁਣ ਤੱਕ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 2100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਸੀਸਿਪੀ, ਅਲਾਬਾਮਾ, ਫਲੋਰੀਡਾ, ਜਾਰਜੀਆ ਅਤੇ ਲੁਈਸਿਆਨਾ ਸਮੇਤ ਕਈ ਰਾਜਾਂ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ। ਰਿਕਾਰਡ