CM ਮਾਨ ਨੇ ਅਮਰੀਕੀ ਜਹਾਜ਼ ਅੰਮ੍ਰਿਤਸਰ ਉਤਾਰਨ ‘ਤੇ ਜਤਾਇਆ ਇਤਰਾਜ਼, ਕਹਿ ਦਿੱਤੀ ਵੱਡੀ ਗੱਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗ਼ੈਰ ਕਾਨੂੰਨੀ ਪਰਵਾਸੀਆਂ ਦੀ ਅੰਮ੍ਰਿਤਸਰ ਲੈਂਡਿੰਗ ਉਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਜਦੋਂ ਉਹ ਇਹ ਮੰਗ ਕਰਦੇ ਹਨ ਕਿ ਅੰਮ੍ਰਿਤਸਰ ਮੋਹਾਲੀ ਤੋਂ ਅਮਰੀਕਾ