ਅਮਰੀਕਾ ਨੇ ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕੀ, ਜ਼ੈਲੇਂਸਕੀ ਨਾਲ ਹੋਈ ਬਹਿਸ ਤੋਂ ਬਾਅਦ ਟਰੰਪ ਦਾ ਵੱਡਾ ਫ਼ੈਸਲਾ
ਅਮਰੀਕਾ ਨੇ ਯੂਕਰੇਨ ਦੇ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਯੂਕਰੇਨ ਦੇ ਵੋਲੋਦੀਮੀਰ ਜ਼ੈਲੇਸਕੀ ਨੂੰ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕ ਦਿੱਤੀ ਹੈ ਕਿਉਂਕਿ ਉਹ ਰੂਸ ਦੇ ਨਾਲ ਸ਼ਾਂਤੀ ਵਾਰਤਾ ਵਿੱਚ ਸ਼ਾਮਲ ਹੋਣ ਲਈ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਸਕੀ ‘ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਬਲੂਮਬਰਗ ਦੀ