ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਭਾਰਤ ਫੇਰੀ ਦਾ ਵਿਰੋਧ, ਸਾੜੇ ਜਾਣਗੇ ਪੁਤਲੇ
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ (US Vice President J.D. Vance ) ਦੀ ਭਾਰਤ ਫੇਰੀ (Visit to India ) ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਇਸਦਾ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ