International

ਅਮਰੀਕੀਆਂ ਨੇ ਚੁੱਕਿਆ ਕੋਰੋਨਾ ਦਾ ਡਰ, ਟਰੰਪ ਨੇ ਦਿੱਤੀ ਮਾਸਕ ਪਾਉਣ ਦੀ ਛੋਟ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਅਮਰੀਕਾ ਵਿੱਚ ਮਾਸਕ ਪਾਉਣ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਚੁੱਕੀ ਹੈ। ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਬਿਆਨ ਦਿੰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਅਮਰੀਕਾ ਵੱਸਦੇ ਲੋਕਾਂ ਨੂੰ ਮਾਸਕ ਪਾਉਣ ਦਾ ਆਦੇਸ਼ ਨਹੀਂ ਦੇਣਗੇ।   ਹਾਲਾਂਕਿ ਟਰੰਪ ਦਾ ਇਹ ਬਿਆਨ ਅਮਰੀਕਾ ਦੇ ਲਾਗ ਮਾਹਿਰ ਡਾ.

Read More
International

ਯੂਰਪ ਤੋਂ ਬਾਅਦ ਅਮਰੀਕਾ ਨੇ ਕੀਤੀਆਂ ਪਾਕਿ ਦੀਆਂ ਉਡਾਣਾਂ ਰੱਦ

‘ਦ ਖ਼ਾਲਸ ਬਿਊਰੋ:- ਅੱਜ 10 ਜੁਲਾਈ ਨੂੰ ਅਮਰੀਕੀ ਅਵਾਜਾਈ ਵਿਭਾਗ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਇਨਜ਼ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਇਜਾਜਤ ਨੂੰ ਰੱਦ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਅਮਰੀਕੀ ਵਿਭਾਗ ਦੇ ਮੁੱਖ ਅਧਿਕਾਰੀ ਨੇ ਦਿੱਤੀ ਹੈ। ਇਹ ਫੈਸਲਾ ਪਾਕਿਸਤਾਨੀ ਪਾਇਲਟਾਂ ਦੀ ਪ੍ਰਮਾਣੀਕਰਣ ਸਬੰਧੀ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ ਦੀ ਚਿੰਤਾ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ

Read More
India International

ਅਮਰੀਕਾ ‘ਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਹੋਣਗੇ ਰੱਦ, ਅਮਰੀਕਾ ਸਰਕਾਰ ਦਾ ਸ਼ਖਤ ਫੈਸਲਾ

‘ਦ ਖ਼ਾਲਸ ਬਿਊਰੋ:- ਅਮਰੀਕਾ ਵਿੱਚ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਆਨ ਲਾਈਨ ਪੜਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਮਾੜੀ ਖਬਰ ਹੈ, ਅਮਰੀਕਾ ਸਰਕਾਰ ਨੇ ਫੈਸਲਾ ਕੀਤਾ ਕਿ ਜਿਹੜੇ ਵਿਦੇਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਅਮਰੀਕਾ ਵਿੱਚ ਆਨ ਲਾਈਨ ਹੋ ਗਈ ਹੈ ਉਨ੍ਹਾਂ ਦੇ ਵੀਜ਼ੇ ਰੱਦ ਕੀਤੇ ਜਾਣਗੇ। ਸਾਰੇ ਵਿਦੇਸ਼ੀਆਂ ਨੂੰ ਆਪੋ ਆਪਣੇ ਦੇਸ਼ਾਂ ਨੂੰ ਵਾਪਿਸ ਪਰਤਣਾ ਹੋਵੇਗਾ। ਹਾਲਾਕਿ

Read More