ਯੋਗੀ ਤੇ ਜਥੇਦਾਰ ਹਰਪ੍ਰੀਤ ਸਿੰਘ ਇੱਕ ਮੰਚ ‘ਤੇ ! ਕਾਸ਼ੀ ਵਿਸ਼ਵਨਾਥ ਮੰਦਰ ਨੂੰ ਯੋਗੀ ਨੇ ਸਿੱਖ ਇਤਿਹਾਸ ਨਾਲ ਜੋੜਿਆ
ਯੂਪੀ ਦੇ ਰਾਜ ਭਵਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 401 ਸਾਲਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਰਾਜ ਭਵਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 401 ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ । ਇਸ ਮੌਕੇ ਰਾਜਪਾਲ ਆਨੰਦੀ ਬੈਨ ਦੇ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਨਾਥ ਯੋਗੀ ਵੀ